ਪੱਛਮੀ ਸਹਾਰਾ

ਵਿਕਸ਼ਨਰੀ, ਇਕ ਅਜ਼ਾਦ ਸ਼ਬਦਕੋਸ਼ ਤੋਂ

ਪੰਜਾਬੀ[ਸੋਧੋ]

ਉਚਾਰਨ[ਸੋਧੋ]

ਨਾਂਵ[ਸੋਧੋ]

  1. ਪੱਛਮੀ ਸਹਾਰਾ ਉੱਤਰੀ ਅਫ਼ਰੀਕਾ ਵਿੱਚ ਇੱਕ ਮੱਲਿਆ ਹੋਇਆ ਰਾਜਖੇਤਰ ਹੈ ਜਿਸਦੀਆਂ ਹੱਦਾਂ ਉੱਤਰ ਵੱਲ ਮੋਰਾਕੋ, ਉੱਤਰ-ਪੂਰਬ ਵੱਲ ਅਲਜੀਰੀਆ, ਪੂਰਬ ਅਤੇ ਦੱਖਣ ਵੱਲ ਮੌਰੀਤਾਨੀਆ ਅਤੇ ਪੱਛਮ ਵੱਲ ਅੰਧ ਮਹਾਂਸਾਗਰ ਨਾਲ ਲੱਗਦੀਆਂ ਹਨ।

ਅਰਬੀ[ਸੋਧੋ]

الصحراء الغربية (ਅਸ-ਸਾਹਰਾ ਅਲ-ਘਰਬੀਆ)

ਸਪੇਨੀ[ਸੋਧੋ]

Sahara Occidental