ਸਮੱਗਰੀ 'ਤੇ ਜਾਓ

ਅਨਲ

ਵਿਕਸ਼ਨਰੀ, ਇਕ ਅਜ਼ਾਦ ਸ਼ਬਦਕੋਸ਼ ਤੋਂ

ਪੰਜਾਬੀ

[ਸੋਧੋ]

ਉਚਾਰਨ

[ਸੋਧੋ]
Audio:noicon(file)

ਨਿਰੁਕਤੀ

[ਸੋਧੋ]

ਸੰਸਕ੍ਰਿਤ

ਅਨਲ (ਪੁਲਿੰਗ )

  1. . ਅੱਗ, ਅਗਨੀ; #. ਤਿੰਨ ਸੰਖਿਆ ਵਾਚੀ ਇਕ ਪੰਛੀ ਜਿਸ ਦਾ ਨਾਂ ਅਨਲਪਕ ਭੀ ਹੈ। ਲੋਕਾਂ ਦਾ ਖ਼ਿਆਲ ਹੈ ਕਿ ਇਹ ਪੰਛੀ ਅਕਾਸ਼ ਵਿਚ ਹੀ ਰਹਿੰਦਾ ਹੈ ਅਤੇ ਇਸ ਦੇ ਆਂਡੇ ਉਪਰੋਂ ਡਿਗਟੇ ਜ਼ਮੀਨ ਤੇ ਪਹੁੰਚਣ ਤੋਂ ਪਹਿਲਾਂ ਦੀ ਪੱਕ ਜਾਂਦੇ ਹਨ ਅਤੇ ਉਨ੍ਹਾਂ ਵਿਚੋਂ ਬੱਚੇ ਨਿਕਲ ਕੇ ਅਕਾਸ਼ ਮੰਡਲ ਵਿਚ ਉੱਡਣ ਲੱਗ ਪੈਂਦੇ ਹਨ (ਕਾ)

ਹਵਾਲੇ

[ਸੋਧੋ]

[1][2][3][4][5]

  1. Punjabipedia| Gurmukhifontconferter | Punjabigyan
  2. ਪੰਜਾਬੀ ਕੋਸ਼, ਭਾਸ਼ਾ ਵਿਭਾਗ ਪੰਜਾਬ, ਪਟਿਆਲਾ
  3. ਅਰਬੀ–ਫ਼ਾਰਸੀ ਵਿੱਚੋਂ ਉਤਪੰਨ ਪੰਜਾਬੀ ਸ਼ਬਦਾਵਲੀ (ਸਰੋਤ ਤੇ ਵਿਆਖਿਆ ਸਹਿਤ), ਪਬੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ
  4. ਅੰਗਰੇਜ਼ੀ-ਪੰਜਾਬੀ ਕੋਸ਼, ਪਬੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ
  5. ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ