ਅਲਜੀਰੀਆ

ਵਿਕਸ਼ਨਰੀ, ਇਕ ਅਜ਼ਾਦ ਸ਼ਬਦਕੋਸ਼ ਤੋਂ
Jump to navigation Jump to search

ਪੰਜਾਬੀ[ਸੋਧੋ]

ਉਚਾਰਨ[ਸੋਧੋ]

(file)


ਨਾਂਵ[ਸੋਧੋ]

ਅਲਜੀਰੀਆ

  1. ਅਲਜੀਰੀਆ ਅਧਿਕਾਰਕ ਤੌਰ ਤੇ ਅਲਜੀਰੀਆ ਦਾ ਜਨ-ਲੋਕਤੰਤਰੀ ਗਣਰਾਜ ਅਤੇ ਜਿਸਨੂੰ ਰਸਮੀ ਤੌਰ ਤੇ ਲੋਕਤੰਤਰੀ ਅਤੇ ਲੋਕ-ਪਿਆਰਾ ਅਲਜੀਰੀਆਈ ਗਣਰਾਜ ਵੀ ਕਿਹਾ ਜਾਂਦਾ ਹੈ, ਅਫ਼ਰੀਕਾ ਦੇ ਮਘਰੇਬ ਖੇਤਰ ਵਿੱਚ ਸਥਿੱਤ ਇੱਕ ਦੇਸ਼ ਹੈ ਜਿਸਦੀ ਰਾਜਧਾਨੀ ਅਤੇ ਸਭ ਤੋਂ ਵੱਧ ਅਬਾਦੀ ਵਾਲਾ ਸ਼ਹਿਰ ਅਲਜੀਰਜ਼ ਹੈ।

ਅਰਬੀ[ਸੋਧੋ]

الجزائر, ਅਲ-ਜ਼ਜ਼ਾਈਰ

ਫ਼ਰਾਂਸੀਸੀ[ਸੋਧੋ]

Algérie