ਸਮੱਗਰੀ 'ਤੇ ਜਾਓ

ਅੰਧ ਖਾਤਾ

ਵਿਕਸ਼ਨਰੀ, ਇਕ ਅਜ਼ਾਦ ਸ਼ਬਦਕੋਸ਼ ਤੋਂ

ਪੰਜਾਬੀ

[ਸੋਧੋ]

ਉਚਾਰਨ

[ਸੋਧੋ]
Audio:noicon(file)

ਨਿਰੁਕਤੀ

[ਸੋਧੋ]


ਅੰਧ ਖਾਤਾ (ਪੁਲਿੰਗ )

ਜਿਥੇ ਕਿਸੇ ਗੱਲ ਦਾ ਕੁਝ ਪਤਾ ਨਾ ਲੱਗੇ, ਗਈ ਆਈ ਚੀਜ਼ ਦਾ ਕੁਝ ਸੁਰ ਪਤਾ ਨਾ ਹੋਵੇ, ਬਾਕਾਇਦਾ ਹਿਸਾਬ ਕਿਤਾਬ ਨਾ ਰਖਿਆ ਹੋਣ ਦਾ ਭਾਵ, ਗੜਬੜ ਵਾਲਾ ਕੰਮ, ਅੰਨ੍ਹਾ ਖਾਤਾ, ਹਨੇਰ ਖਾਤਾ

ਹਵਾਲੇ

[ਸੋਧੋ]

[1][2][3][4][5]

  1. Punjabipedia| Gurmukhifontconferter | Punjabigyan
  2. ਪੰਜਾਬੀ ਕੋਸ਼, ਭਾਸ਼ਾ ਵਿਭਾਗ ਪੰਜਾਬ, ਪਟਿਆਲਾ
  3. ਅਰਬੀ–ਫ਼ਾਰਸੀ ਵਿੱਚੋਂ ਉਤਪੰਨ ਪੰਜਾਬੀ ਸ਼ਬਦਾਵਲੀ (ਸਰੋਤ ਤੇ ਵਿਆਖਿਆ ਸਹਿਤ), ਪਬੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ
  4. ਅੰਗਰੇਜ਼ੀ-ਪੰਜਾਬੀ ਕੋਸ਼, ਪਬੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ
  5. ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ