ਅੱਗਾ ਪਿੱਛਾ ਨਾ ਵੇਖਣਾ
ਦਿੱਖ
ਪੰਜਾਬੀ
[ਸੋਧੋ]ਉਚਾਰਨ
[ਸੋਧੋ]| Audio: | noicon | (file) |
ਨਿਰੁਕਤੀ
[ਸੋਧੋ]
ਮੁਹਾਵਰਾ
[ਸੋਧੋ]ਅੱਗਾ ਪਿੱਛਾ ਨਾ ਵੇਖਣਾ
ਕਿਸੇ ਮਾਮਲੇ ਦੇ ਸਾਰੇ ਪਹਿਲੂਆਂ ਤੇ ਵਿਚਾਰ ਨਾ ਕਰਨਾ, ਹਾਣ ਲਾਭ ਨਾ ਸੋਚਣਾ, ਬੂਰਾ ਭਲਾ ਨਾ ਵਿਚਾਰਨਾ ਨਤੀਜਾ ਸੋਚੇ ਬਿਨਾ ਕੰਮ ਕਰਨਾ, ਢਿਲ ਨਾ ਕਰਨਾ, ਤੁਰਤ ਕਰ ਗੁਜਰਨਾ ਭਾਵੇਂ ਚੰਗਾ ਭਾਵੇਂ ਮਾੜਾ
ਹਵਾਲੇ
[ਸੋਧੋ]- ↑ Punjabipedia| Gurmukhifontconferter | Punjabigyan
- ↑ ਪੰਜਾਬੀ ਕੋਸ਼, ਭਾਸ਼ਾ ਵਿਭਾਗ ਪੰਜਾਬ, ਪਟਿਆਲਾ
- ↑ ਅਰਬੀ–ਫ਼ਾਰਸੀ ਵਿੱਚੋਂ ਉਤਪੰਨ ਪੰਜਾਬੀ ਸ਼ਬਦਾਵਲੀ (ਸਰੋਤ ਤੇ ਵਿਆਖਿਆ ਸਹਿਤ), ਪਬੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ
- ↑ ਅੰਗਰੇਜ਼ੀ-ਪੰਜਾਬੀ ਕੋਸ਼, ਪਬੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ
- ↑ ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ