ਆਕਾ ਬਾਕਾ
ਦਿੱਖ
👽
ਪੰਜਾਬੀ
[ਸੋਧੋ]ਉਚਾਰਨ
[ਸੋਧੋ]| Audio: | noicon | (file) |
ਨਿਰੁਕਤੀ
[ਸੋਧੋ]ਫਾਰਸੀ
ਆਕਾ ਬਾਕਾ (ਪੁਲਿੰਗ)
- . ਮਨੁੱਖ ਜਾਂ ਜਨੌਰ ਦੀ ਸ਼ਕਲ ਦਾ ਢਾਂਚਾ ਜੋ ਜਨੌਰਾਂ ਨੂੰ ਡਰਾਉਣ ਲਈ ਖੇਤਾਂ ਵਿਚ ਖੜਾ ਕੀਤਾ ਜਾਂਦਾ ਹੈ; #. ਬਾਲਾਂ ਦਾ ਬਣਾਇਆ ਹੋਇਆ ਮਿੱਟੀ ਦਾ ਖਿੜੌਣਾ ਜਿਸ ਨੂੰ ਜ਼ਮੀਨ ਤੇ ਮਾਰ ਕੇ ਪਟਾਕਾ ਚਲਾਇਆ ਜਾਂਦਾ ਹੈ, ਕੋਝਾ ਬੇਡੌਲ ਮਨੁੱਖ
ਹਵਾਲੇ
[ਸੋਧੋ]- ↑ Punjabipedia| Gurmukhifontconferter | Punjabigyan
- ↑ ਪੰਜਾਬੀ ਕੋਸ਼, ਭਾਸ਼ਾ ਵਿਭਾਗ ਪੰਜਾਬ, ਪਟਿਆਲਾ
- ↑ ਅਰਬੀ–ਫ਼ਾਰਸੀ ਵਿੱਚੋਂ ਉਤਪੰਨ ਪੰਜਾਬੀ ਸ਼ਬਦਾਵਲੀ (ਸਰੋਤ ਤੇ ਵਿਆਖਿਆ ਸਹਿਤ), ਪਬੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ
- ↑ ਅੰਗਰੇਜ਼ੀ-ਪੰਜਾਬੀ ਕੋਸ਼, ਪਬੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ
- ↑ ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ