ਆਜ਼ਾਦ
ਦਿੱਖ
ਪੰਜਾਬੀ
[ਸੋਧੋ]ਉਚਾਰਨ
[ਸੋਧੋ]| Audio: | noicon | (file) |
ਨਿਰੁਕਤੀ
[ਸੋਧੋ]ਫਾਰਸੀ
ਵਿਸ਼ੇਸ਼ਣ (adjective)
[ਸੋਧੋ]ਆਜ਼ਾਦ (ਇਸਤਰੀ ਲਿੰਗ )
- . ਸੁਤੰਤਰ, ਸਵਾਧੀਨ, ਖੁਦਮੁਕਤਿਆਰ, ਜੋ ਕਿਸੇ ਦੀ ਕੈਦ ਵਿਚ ਨਹੀਂ, ਬਰੀ, ਮੁਕਤ; #. ਅਵਾਰਾ, ਫਰੰਤੂ, ਆਪਹੁਦਰਾ, ਆਪਣੇ ਮੂੰਹ, ਬੇਫਿਕਰਾ, ਬੇਪਰਵਾਹ
ਹਵਾਲੇ
[ਸੋਧੋ]- ↑ Punjabipedia| Gurmukhifontconferter | Punjabigyan
- ↑ ਪੰਜਾਬੀ ਕੋਸ਼, ਭਾਸ਼ਾ ਵਿਭਾਗ ਪੰਜਾਬ, ਪਟਿਆਲਾ
- ↑ ਅਰਬੀ–ਫ਼ਾਰਸੀ ਵਿੱਚੋਂ ਉਤਪੰਨ ਪੰਜਾਬੀ ਸ਼ਬਦਾਵਲੀ (ਸਰੋਤ ਤੇ ਵਿਆਖਿਆ ਸਹਿਤ), ਪਬੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ
- ↑ ਅੰਗਰੇਜ਼ੀ-ਪੰਜਾਬੀ ਕੋਸ਼, ਪਬੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ
- ↑ ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ