ਉਠਣਾ

ਵਿਕਸ਼ਨਰੀ, ਇਕ ਅਜ਼ਾਦ ਸ਼ਬਦਕੋਸ਼ ਤੋਂ

ਪੰਜਾਬੀ[ਸੋਧੋ]

ਉਚਾਰਨ[ਸੋਧੋ]

(file)


ਨਿਰੁਕਤੀ[ਸੋਧੋ]

ਸੰਸਕ੍ਰਿਤ

ਕਿਰਿਆ ਅਕਰਮਕ[ਸੋਧੋ]

ਉਠਣਾ

  1. ਉਪਰ ਨੂੰ ਹੋਣਾ, ਉਪਰ ਨੂੰ ਨਿਕਲਣਾ, (ਪੂੰ-);
  2. ਛੱਡਣਾ (ਸਕੂਲੋਂ-)
  3. ਖਤਮ ਹੋ ਜਾਣਾ (ਦਾਣਾ ਪਾਣੀ-)
  4. ਮਸਤੀ ਵਿਚ ਆਉਣਾ, (ਗਾਂ, ਮਹਿੰਬੋਲ-) ਵੇਗ ਵਿਚ ਆਉਣਾ (ਜੋਸ਼ ਤ੍ਰੰਗ-) ਜਾਰੀ ਹੋਣਾ (ਦਰਿਆ ਦਾ-)

ਹਵਾਲੇ[ਸੋਧੋ]

[1] [2] [3] [4] [5]

ਪੰਜਾਬੀ[ਸੋਧੋ]

ਉਚਾਰਨ[ਸੋਧੋ]

(file)


ਨਿਰੁਕਤੀ[ਸੋਧੋ]

ਕਿਰਿਆ (noun, feminine)[ਸੋਧੋ]

ਉਠਣਾ

ਗੱਡੇ ਦੀ ਮੂਹਰ ਹੇਠ ਲਗੀ ਇਕ ਤਰ੍ਹਾਂ ਦੀ ਡਾਹੀ ਜਿਸ ਨਾਲ ਗੱਡੇ ਦਾ ਅਗਲਾ ਹਿੱਸਾ ਜ਼ਮੀਨ ਤੋਂ ਉਚਾ ਰਹਿੰਦਾ ਹੈ

ਹਵਾਲੇ[ਸੋਧੋ]

[6][7][8][9][10]

  1. Punjabipedia| Gurmukhifontconferter | Punjabigyan
  2. ਪੰਜਾਬੀ ਕੋਸ਼, ਭਾਸ਼ਾ ਵਿਭਾਗ ਪੰਜਾਬ, ਪਟਿਆਲਾ
  3. ਅਰਬੀ–ਫ਼ਾਰਸੀ ਵਿੱਚੋਂ ਉਤਪੰਨ ਪੰਜਾਬੀ ਸ਼ਬਦਾਵਲੀ (ਸਰੋਤ ਤੇ ਵਿਆਖਿਆ ਸਹਿਤ), ਪਬੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ
  4. ਅੰਗਰੇਜ਼ੀ-ਪੰਜਾਬੀ ਕੋਸ਼, ਪਬੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ
  5. ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ
  6. Punjabipedia| Gurmukhifontconferter | Punjabigyan
  7. ਪੰਜਾਬੀ ਕੋਸ਼, ਭਾਸ਼ਾ ਵਿਭਾਗ ਪੰਜਾਬ, ਪਟਿਆਲਾ
  8. ਅਰਬੀ–ਫ਼ਾਰਸੀ ਵਿੱਚੋਂ ਉਤਪੰਨ ਪੰਜਾਬੀ ਸ਼ਬਦਾਵਲੀ (ਸਰੋਤ ਤੇ ਵਿਆਖਿਆ ਸਹਿਤ), ਪਬੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ
  9. ਅੰਗਰੇਜ਼ੀ-ਪੰਜਾਬੀ ਕੋਸ਼, ਪਬੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ
  10. ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ