ਉਪਬਨ
ਦਿੱਖ
ਪੰਜਾਬੀ
[ਸੋਧੋ]ਉਚਾਰਨ
[ਸੋਧੋ]| Audio: | noicon | (file) |
ਨਿਰੁਕਤੀ
[ਸੋਧੋ]ਸੰਸਕ੍ਰਿਤ ਉਪਵਨ
ਨਾਂਵ
[ਸੋਧੋ]ਉਪਬਨ (ਪੁਲਿੰਗ)
- . ਉਹ ਬਣ ਜਿਸ ਵਿਚ ਸੋਹਣੇ ਢੰਗ ਨਾਲ ਵੇਲ ਬੂਟੇ ਤੇ ਬ੍ਰਿਛ ਲਾਏ ਗਏ ਹੋਣ, ਬਾਗ਼ ਬਗ਼ੀਚਾ;
- . ਛੋਟੇ ਛੋਟੇ ਜੰਗਲ, ਦਰਖਤਾਂ ਛੋਟਾ ਝੁੰਡ
ਹਵਾਲੇ
[ਸੋਧੋ]- ↑ ਪੰਜਾਬੀ ਕੋਸ਼, ਭਾਸ਼ਾ ਵਿਭਾਗ ਪੰਜਾਬ, ਪਟਿਆਲਾ
- ↑ ਅਰਬੀ–ਫ਼ਾਰਸੀ ਵਿੱਚੋਂ ਉਤਪੰਨ ਪੰਜਾਬੀ ਸ਼ਬਦਾਵਲੀ (ਸਰੋਤ ਤੇ ਵਿਆਖਿਆ ਸਹਿਤ), ਪਬੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ
- ↑ ਅੰਗਰੇਜ਼ੀ-ਪੰਜਾਬੀ ਕੋਸ਼, ਪਬੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ
- ↑ ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ