ਉਫ਼ਕ
ਦਿੱਖ
ਪੰਜਾਬੀ
[ਸੋਧੋ]ਉਚਾਰਨ
[ਸੋਧੋ]| Audio: | (file) |
ਨਿਰੁਕਤੀ
[ਸੋਧੋ]ਅਰਬੀ ਉਫ਼ਕ
ਨਾਂਵ
[ਸੋਧੋ]ਉਫ਼ਕ (ਪੁਲਿੰਗ)
- ਜਿੱਥੇ ਧਰਤੀ ਅਕਾਸ਼ ਮਿਲਦੇ ਨਜ਼ਰ ਆਉਂਦੇ ਹਨ, ਦਿਸਹੱਦਾ, ਪੀਂਜ, ਐਰੋਐਰਾ
ਹਵਾਲੇ
[ਸੋਧੋ]- ↑ ਪੰਜਾਬੀ ਕੋਸ਼, ਭਾਸ਼ਾ ਵਿਭਾਗ ਪੰਜਾਬ, ਪਟਿਆਲਾ
- ↑ ਅਰਬੀ–ਫ਼ਾਰਸੀ ਵਿੱਚੋਂ ਉਤਪੰਨ ਪੰਜਾਬੀ ਸ਼ਬਦਾਵਲੀ (ਸਰੋਤ ਤੇ ਵਿਆਖਿਆ ਸਹਿਤ), ਪਬੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ
- ↑ ਅੰਗਰੇਜ਼ੀ-ਪੰਜਾਬੀ ਕੋਸ਼, ਪਬੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ
- ↑ ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ