ਉੱਮਤ
ਦਿੱਖ
ਪੰਜਾਬੀ
[ਸੋਧੋ]ਉਚਾਰਨ
[ਸੋਧੋ]| Audio: | (file) |
ਨਿਰੁਕਤੀ
[ਸੋਧੋ]ਅਰਬੀ
ਨਾਂਵ (noun, feminine)
[ਸੋਧੋ]ਉੱਮਤ (ਇਸਤਰੀ ਲਿੰਗ)
- ਇਕ ਮੱਤ ਜਾਂ ਪੰਥ ਦੇ ਲੋਕਾਂ ਦੀ ਕੁਲ, ਸ਼ਰੇਣੀ, ਸੰਗਤ, ਸੰਪੁਦਾਇ, ਉਪਦੇਸ਼ ਮੰਨਣ ਵਾਲੀ ਜਮਾਤ, ਹਜ਼ਰਤ ਮੁਹੰਮਦ ਸਾਹਿਬ ਦੇ ਅਨੁਸਾਰੀਆਂ ਦੀ ਕੁਲ ਜਮਾਤ
ਹਵਾਲੇ
[ਸੋਧੋ]- ↑ ਪੰਜਾਬੀ ਕੋਸ਼, ਭਾਸ਼ਾ ਵਿਭਾਗ ਪੰਜਾਬ, ਪਟਿਆਲਾ
- ↑ ਅਰਬੀ–ਫ਼ਾਰਸੀ ਵਿੱਚੋਂ ਉਤਪੰਨ ਪੰਜਾਬੀ ਸ਼ਬਦਾਵਲੀ (ਸਰੋਤ ਤੇ ਵਿਆਖਿਆ ਸਹਿਤ), ਪਬੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ
- ↑ ਅੰਗਰੇਜ਼ੀ-ਪੰਜਾਬੀ ਕੋਸ਼, ਪਬੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ
- ↑ ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ