ਉੱਲਰਨਾ
ਦਿੱਖ
ਪੰਜਾਬੀ
[ਸੋਧੋ]ਉਚਾਰਨ
[ਸੋਧੋ]| Audio: | (file) |
ਨਿਰੁਕਤੀ
[ਸੋਧੋ]ਸੰਸਕ੍ਰਿਤ
ਕਿਰਿਆ (verb, intransitive)
[ਸੋਧੋ]ਉੱਲਰਨਾ
- . ਅਗਾਂਹ ਵਲ ਝੁਕਣਾ, ਸਰੀਰ ਦਾ ਭਾਰ ਅਗਾਂਹ ਵਲ ਪਾ ਕੇ ਨਿਉਣਾ,
- . ਗੱਡੇ ਆਦਿ ਦਾ ਪਿੱਛਾ ਨੀਵਾਂ ਹੋਣਾ, ਇਕ ਪਾਸੇ ਨੂੰ ਢੱਲ ਜਾਣਾ, ਇਕ ਪਾਸੇ ਨੂੰ ਝੁਕ ਜਾਣਾ
ਹਵਾਲੇ
[ਸੋਧੋ]- ↑ ਪੰਜਾਬੀ ਕੋਸ਼, ਭਾਸ਼ਾ ਵਿਭਾਗ ਪੰਜਾਬ, ਪਟਿਆਲਾ
- ↑ ਅਰਬੀ–ਫ਼ਾਰਸੀ ਵਿੱਚੋਂ ਉਤਪੰਨ ਪੰਜਾਬੀ ਸ਼ਬਦਾਵਲੀ (ਸਰੋਤ ਤੇ ਵਿਆਖਿਆ ਸਹਿਤ), ਪਬੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ
- ↑ ਅੰਗਰੇਜ਼ੀ-ਪੰਜਾਬੀ ਕੋਸ਼, ਪਬੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ
- ↑ ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ