ਓਡ

ਵਿਕਸ਼ਨਰੀ, ਇਕ ਅਜ਼ਾਦ ਸ਼ਬਦਕੋਸ਼ ਤੋਂ

ਪੰਜਾਬੀ[ਸੋਧੋ]

ਉਚਾਰਨ[ਸੋਧੋ]

(file)


ਨਿਰੁਕਤੀ[ਸੋਧੋ]

ਨਾਂਵ (noun, masculine)[ਸੋਧੋ]

ਓਡ (ਪੁਲਿੰਗ)

ਧਰਤੀ ਦੇ ਅੰਦਰਲੇ ਭੇਤ ਜਾਨਣ ਵਾਲੀ ਇਕ ਜਾਤ, ਇਸ ਜਾਤ ਦੇ ਲੋਕ ਅਕਸਰ ਰੋੜ ਵੱਟੇ ਆਦਿਕ ਪੁੱਟ ਕੇ ਕਢਦੇ ਹਨ ਤੇ ਖੂਹ ਲਾਉਂਦੇ ਹਨ ਅਤੇ ਤਜਰਬੇ ਤੋਂ ਅੰਦਾਜ਼ਾ ਲਾ ਕੇ ਦੱਸ ਸਕਦੇ ਹਨ ਕਿ ਖਾਰਾ ਅਥਵਾ ਮਿੱਠਾ ਜਲ ਕਿਸ ਤਰ੍ਹਾਂ ਦੀ ਜ਼ਮੀਨ ਹੇਠੋਂ ਨਿਕਲਦਾ ਹੈ। ਲੋਕੀ ਇਨ੍ਹਾਂ ਦੀ ਮਦਦ ਪੁਰਾਣੇ (ਦਬੇ ਹੋਏ) ਖੂਹਾਂ ਨੂੰ ਲਭਣ ਵਿਚ ਭੀ ਬਹੁਤ ਲੈਂਦੇ ਹਨ (ਭਾਈ ਕਾਨ੍ਹ ਸਿੰਘ), ਭੇਡ ਬਕਰੀ ਪਾਲਣ ਵਾਲੀ ਇਕ ਟਪਰੀਵਾਸ ਮੁਸਲਮਾਨ ਜਾਤੀ

ਹਵਾਲੇ[ਸੋਧੋ]

[1][2][3][4][5]

  1. Punjabipedia| Gurmukhifontconferter | Punjabigyan
  2. ਪੰਜਾਬੀ ਕੋਸ਼, ਭਾਸ਼ਾ ਵਿਭਾਗ ਪੰਜਾਬ, ਪਟਿਆਲਾ
  3. ਅਰਬੀ–ਫ਼ਾਰਸੀ ਵਿੱਚੋਂ ਉਤਪੰਨ ਪੰਜਾਬੀ ਸ਼ਬਦਾਵਲੀ (ਸਰੋਤ ਤੇ ਵਿਆਖਿਆ ਸਹਿਤ), ਪਬੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ
  4. ਅੰਗਰੇਜ਼ੀ-ਪੰਜਾਬੀ ਕੋਸ਼, ਪਬੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ
  5. ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ