ਸਮੱਗਰੀ 'ਤੇ ਜਾਓ

ਪੂਨਾ

ਵਿਕਸ਼ਨਰੀ, ਇਕ ਅਜ਼ਾਦ ਸ਼ਬਦਕੋਸ਼ ਤੋਂ

ਪੰਜਾਬੀ

[ਸੋਧੋ]

ਉਚਾਰਨ

[ਸੋਧੋ]

ਨਾਂਵ

[ਸੋਧੋ]

ਪੂਨਾ

  1. ਪੂਨਾ ਜਾਂ ਪੁਣੇ ਸਾਹੇਦਰੀ ਪਹਾੜੀਆਂ ਵਿੱਚ ਘਿਰਿਆ, ਮੁੱਲਾ ਅਤੇ ਮੁੱਠਾ ਨਦੀਆਂ ਦੇ ਆਸ-ਪਾਸ ਵਸਿਆ ਸ਼ਹਿਰ ਹੈ। ਮਹਾਂਰਾਸ਼ਟਰ ਦਾ ਮੁੰਬਈ ਤੋਂ ਦੂਜੇ ਨੰਬਰ ’ਤੇ ਪੁਣੇ ਵੱਡਾ ਤੇ ਹਰਿਆ-ਭਰਿਆ ਖ਼ੂਬਸੂਰਤ ਸ਼ਹਿਰ ਹੈ।

ਮਰਾਠੀ

[ਸੋਧੋ]

पुणे