ਵੀਅਤਨਾਮ

ਵਿਕਸ਼ਨਰੀ, ਇਕ ਅਜ਼ਾਦ ਸ਼ਬਦਕੋਸ਼ ਤੋਂ

ਪੰਜਾਬੀ[ਸੋਧੋ]

ਉਚਾਰਨ[ਸੋਧੋ]

ਨਾਂਵ[ਸੋਧੋ]

ਵੀਅਤਨਾਮ

  • ਵੀਅਤਨਾਮ, ਅਧਿਕਾਰਕ ਤੌਰ ਉੱਤੇ ਵੀਅਤਨਾਮ ਦਾ ਸਮਾਜਵਾਦੀ ਗਣਰਾਜ ਦੱਖਣ-ਪੂਰਬੀ ਏਸ਼ੀਆ ਦੇ ਇੰਡੋਚਾਈਨਾ ਪਰਾਇਦੀਪ ਦਾ ਸਭ ਤੋਂ ਪੂਰਬੀ ਦੇਸ਼ ਹੈ।