ਸਮੱਗਰੀ 'ਤੇ ਜਾਓ

ਸੁਖੁਪਤਿ

ਵਿਕਸ਼ਨਰੀ, ਇਕ ਅਜ਼ਾਦ ਸ਼ਬਦਕੋਸ਼ ਤੋਂ

ਪੰਜਾਬੀ

[ਸੋਧੋ]

ਉਚਾਰਨ

[ਸੋਧੋ]
Audio:noicon(file)

ਨਿਰੁਕਤੀ

[ਸੋਧੋ]

ਭਾਈ ਕਾਨ੍ਹ ਸਿੰਘ ਮਹਾ ਕੋਸ਼

ਸੁਖੁਪਤਿ

ਸੁਖੋਪਤ, ਗਾੜ੍ਹੀ ਨੀਂਦ ਜਿਸ ਵਿਚ ਸੁਪਨਾ ਵੀ ਨਾ ਆਵੇ; #. ਪਾਤੰਜਲ ਦਰਸ਼ਨ ਅਨੁਸਾਰ ਚਿਤ ਦੀ ਇਕ ਬਿਰਤੀ ਜੋ ਜੀਵ ਅਤੇ ਬ੍ਰਹਮ ਦੇ ਮੇਲੇ ਨੂੰ ਨਿਤ ਅਨੁਭਵ ਕਰਦੀ ਹੈ ਪਰ ਇਸ ਦਸ਼ਾ ਵਿਚ ਇਹ ਗਿਆਤ ਨਹੀਂ ਹੁੰਦਾ ਕਿ ਬ੍ਰਹਮ ਮਿਲਾਪ ਪ੍ਰਾਪਤ ਕੀਤਾ ਹੈ।

ਹਵਾਲੇ

[ਸੋਧੋ]

[1][2][3][4][5]

  1. Punjabipedia| Gurmukhifontconferter | Punjabigyan
  2. ਪੰਜਾਬੀ ਕੋਸ਼, ਭਾਸ਼ਾ ਵਿਭਾਗ ਪੰਜਾਬ, ਪਟਿਆਲਾ
  3. ਅਰਬੀ–ਫ਼ਾਰਸੀ ਵਿੱਚੋਂ ਉਤਪੰਨ ਪੰਜਾਬੀ ਸ਼ਬਦਾਵਲੀ (ਸਰੋਤ ਤੇ ਵਿਆਖਿਆ ਸਹਿਤ), ਪਬੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ
  4. ਅੰਗਰੇਜ਼ੀ-ਪੰਜਾਬੀ ਕੋਸ਼, ਪਬੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ
  5. ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ