ਸੁਤੰਤਰ

ਵਿਕਸ਼ਨਰੀ, ਇਕ ਅਜ਼ਾਦ ਸ਼ਬਦਕੋਸ਼ ਤੋਂ

ਪੰਜਾਬੀ[ਸੋਧੋ]

ਉਚਾਰਨ[ਸੋਧੋ]

noicon(file)


ਨਿਰੁਕਤੀ[ਸੋਧੋ]

ਸੰਸਕ੍ਰਿਤ

ਵਿਸ਼ੇਸ਼ਣ (adjective)[ਸੋਧੋ]

ਸੁਤੰਤਰ (ਇਸਤਰੀ ਲਿੰਗ)

ਜਿਸ ਨੂੰ ਖੁਲ੍ਹ ਹੋਵੇ, ਜੋ ਆਪਣੀ ਮਰਜ਼ੀ ਤੇ ਚੱਲ ਸਕੇ, ਜੋ ਜੀ ਆਈ ਕਰ ਸਕੇ, ਜਿਸ ਤੇ ਕੋਈ ਪਾਬੰਦੀ ਨਹੀਂ, ਜੋ ਅਧੀਨ ਨਹੀਂ, ਖੁਦ ਮੁਖਤਿਆਰ, ਆਜ਼ਾਦ, ਸਿਰਖੁਦ

ਹਵਾਲੇ[ਸੋਧੋ]

[1][2][3][4][5]

  1. Punjabipedia| Gurmukhifontconferter | Punjabigyan
  2. ਪੰਜਾਬੀ ਕੋਸ਼, ਭਾਸ਼ਾ ਵਿਭਾਗ ਪੰਜਾਬ, ਪਟਿਆਲਾ
  3. ਅਰਬੀ–ਫ਼ਾਰਸੀ ਵਿੱਚੋਂ ਉਤਪੰਨ ਪੰਜਾਬੀ ਸ਼ਬਦਾਵਲੀ (ਸਰੋਤ ਤੇ ਵਿਆਖਿਆ ਸਹਿਤ), ਪਬੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ
  4. ਅੰਗਰੇਜ਼ੀ-ਪੰਜਾਬੀ ਕੋਸ਼, ਪਬੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ
  5. ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ