ਸੂਖਮ ਗ੍ਰਹਿਣ ਪੱਤਰ

ਵਿਕਸ਼ਨਰੀ, ਇਕ ਅਜ਼ਾਦ ਸ਼ਬਦਕੋਸ਼ ਤੋਂ

ਪੰਜਾਬੀ[ਸੋਧੋ]

ਉਚਾਰਨ[ਸੋਧੋ]

noicon(file)


ਨਿਰੁਕਤੀ[ਸੋਧੋ]

ਪਦਾਰਥ ਵਿਗਿਆਨ ਸੂਖਮ ਗ੍ਰਹਿਣ ਪੱਤਰ (ਪੁਲਿੰਗ)

ਕਿਸੇ ਐਸੇ ਪਦਾਰਥ ਦੀ ਜਮਾਈ ਹੋਈ ਤਹਿ ਵਾਲਾ ਕਾਗਜ਼ ਜਿਸ ਉਤੇ ਰੋਸ਼ਨੀ ਆਦਿ ਦਾ ਅਸਰ ਬਹੁਤ ਛੇਤੀ ਹੋਵੇ। ਇਹ ਕਾਗਜ਼ ਫੋਟੋਗਰਾਫੀ ਵਿਚ ਵਰਤੇ ਜਾਂਦੇ ਹਨ

ਹਵਾਲੇ[ਸੋਧੋ]

[1][2][3][4][5]

  1. Punjabipedia| Gurmukhifontconferter | Punjabigyan
  2. ਪੰਜਾਬੀ ਕੋਸ਼, ਭਾਸ਼ਾ ਵਿਭਾਗ ਪੰਜਾਬ, ਪਟਿਆਲਾ
  3. ਅਰਬੀ–ਫ਼ਾਰਸੀ ਵਿੱਚੋਂ ਉਤਪੰਨ ਪੰਜਾਬੀ ਸ਼ਬਦਾਵਲੀ (ਸਰੋਤ ਤੇ ਵਿਆਖਿਆ ਸਹਿਤ), ਪਬੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ
  4. ਅੰਗਰੇਜ਼ੀ-ਪੰਜਾਬੀ ਕੋਸ਼, ਪਬੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ
  5. ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ