ਸੂਰਜ ਮੰਡਲ

ਵਿਕਸ਼ਨਰੀ, ਇਕ ਅਜ਼ਾਦ ਸ਼ਬਦਕੋਸ਼ ਤੋਂ

ਪੰਜਾਬੀ[ਸੋਧੋ]

ਉਚਾਰਨ[ਸੋਧੋ]

noicon(file)


ਨਿਰੁਕਤੀ[ਸੋਧੋ]

ਸੂਰਜ ਮੰਡਲ (ਪੁਲਿੰਗ) ਸੂਰਜ ਅਤੇ ਉਸ ਦੇ ਦੁਆਲੇ ਘੁਮਣ ਵਾਲੇ ਸਿਆਰੇ, ਨਿਜ਼ਾਮੇ ਸ਼ਮਸੀ। ਸੂਰਜ ਖੜਾ ਹੈ ਪਰ ਸਿਆਰੇ, (ਚੰਦਰ ਮੰਗਲ ਬੁੱਧ ਬ੍ਰਹਸਪਤ ਸੁਕਰ ਸ਼ਨੀ ਯੁਰੈਨਸ ਨੇਪਚੂਨ ਪ੍ਰਿਥਵੀ ਆਦਿ) ਤੇ ਬੋਦੀ ਵਾਲੇ ਤਾਰੇ ਇਸ ਦੇ ਦੁਆਲੇ ਘੁੰਮਦੇ ਹਨ

ਹਵਾਲੇ[ਸੋਧੋ]

[1][2][3][4][5]

  1. Punjabipedia| Gurmukhifontconferter | Punjabigyan
  2. ਪੰਜਾਬੀ ਕੋਸ਼, ਭਾਸ਼ਾ ਵਿਭਾਗ ਪੰਜਾਬ, ਪਟਿਆਲਾ
  3. ਅਰਬੀ–ਫ਼ਾਰਸੀ ਵਿੱਚੋਂ ਉਤਪੰਨ ਪੰਜਾਬੀ ਸ਼ਬਦਾਵਲੀ (ਸਰੋਤ ਤੇ ਵਿਆਖਿਆ ਸਹਿਤ), ਪਬੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ
  4. ਅੰਗਰੇਜ਼ੀ-ਪੰਜਾਬੀ ਕੋਸ਼, ਪਬੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ
  5. ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ