ਸੰਜੋਗ
ਦਿੱਖ
ਪੰਜਾਬੀ
[ਸੋਧੋ]ਉਚਾਰਨ
[ਸੋਧੋ]| Audio: | noicon | (file) |
ਨਿਰੁਕਤੀ
[ਸੋਧੋ]ਸੰਸਕ੍ਰਿਤ
ਨਾਂਵ (noun, masculine)
[ਸੋਧੋ]ਸੰਜੋਗ
- . ਨੇਤ, ਸਬੱਬ, ਢੋ, ਇਤਫਾਕ; #. ਚੰਗਾ ਮੇਲ, ਜੋੜ ਮੇਲ; #. (ਜੋਤਸ਼) ਰਾਤ ਦਿਨ ਦੀ ਬਰਾਬਰੀ; #. ਸਬੰਧ, ਰਿਸ਼ਤਾ, ਮਿਲਾਪ, ਲਗਾਉ; #. ਦੋ ਚੀਜ਼ਾਂ ਦੇ ਮਿਲਣ ਦਾ ਭਾਵ, ਮੇਲ
ਹਵਾਲੇ
[ਸੋਧੋ]- ↑ Punjabipedia| Gurmukhifontconferter | Punjabigyan
- ↑ ਪੰਜਾਬੀ ਕੋਸ਼, ਭਾਸ਼ਾ ਵਿਭਾਗ ਪੰਜਾਬ, ਪਟਿਆਲਾ
- ↑ ਅਰਬੀ–ਫ਼ਾਰਸੀ ਵਿੱਚੋਂ ਉਤਪੰਨ ਪੰਜਾਬੀ ਸ਼ਬਦਾਵਲੀ (ਸਰੋਤ ਤੇ ਵਿਆਖਿਆ ਸਹਿਤ), ਪਬੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ
- ↑ ਅੰਗਰੇਜ਼ੀ-ਪੰਜਾਬੀ ਕੋਸ਼, ਪਬੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ
- ↑ ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ